GTA News Media

Top Info Bar
22.1°C Toronto Loading date...
Punjab

ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕਰੋਨਾ

ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕਰੋਨਾ
Share this post via:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਸਲ ‘ਚ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਹਸਪਤਾਲ ਵਿੱਚ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਦੀ ਕਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।