GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
Share this post via:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਰੂਰ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਉਨ੍ਹਾਂ ਨੂੰ ਸੰਗਰੂਰ ਪੁਲੀਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਭਾਰਜ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਪਿਛਲੀ ਸਰਕਾਰ ਦੌਰਾਨ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਉਣਗੇ।