GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਬਿਜਲੀ 3 ਰੁਪਏ ਹੋਈ ਸਸਤੀ

ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਬਿਜਲੀ 3 ਰੁਪਏ ਹੋਈ ਸਸਤੀ
Share this post via:

ਚੰਡੀਗੜ੍ਹ: ਅੱਜ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਮੁਲਾਜ਼ਮਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਵਿੱਚ 11 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਿਨਾ ਸੂਬੇ ਦੇ ਲੋਕਾਂ ਨੂੰ ਬਿਜਲੀ ਵਿੱਚ 3 ਰੁਪਏ ਦੀ ਕੌਟਤੀ ਕੀਤੀ ਗਈ ਹੈ।