GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਹੋਏ BJP ‘ਚ ਸ਼ਾਮਲ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਹੋਏ BJP ‘ਚ ਸ਼ਾਮਲ
Share this post via:

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ BJP ਵਿੱਚ ਸ਼ਾਮਲ ਹੋ ਗਏ ਹਨ।  ਅੱਜ ਦੁਪਹਿਰੇ ਉਨ੍ਹਾਂ ਨੇ ਇੱਕ ਟਵੀਟ ਕਰਕੇ ਕਾਂਗਰਸ ਛੱਡਣ ਦੀ ਜਾਣਕਾਰੀ ਦਿੱਤੀ ਅਤੇ ਫਿਰ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਦਫ਼ਤਰ ਵਿਖੇ ਪਾਰਟੀ ‘ਚ ਸ਼ਾਮਲ ਹੋ ਗਏ।

ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ, ‘‘ ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।’’



Previous Post

Next Post