GTA News Media

Top Info Bar
22.1°C Toronto Loading date...
Punjab

ਪੰਜਾਬ ਸੀਐਮ ਚਰਨਜੀਤ ਚੰਨੀ ਨੇ ਅਧਿਕਾਰੀਆਂ ਪ੍ਰਤੀ ਵੀ ਕੀਤੇ ਹੁਕਮ ਜਾਰੀ

ਪੰਜਾਬ ਸੀਐਮ ਚਰਨਜੀਤ ਚੰਨੀ ਨੇ ਅਧਿਕਾਰੀਆਂ ਪ੍ਰਤੀ ਵੀ ਕੀਤੇ ਹੁਕਮ ਜਾਰੀ
Share this post via:

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋਂ ਜਿੱਥੇ ਹੋਰ ਕਈ ਵੱਡੇ ਫ਼ੈਸਲੇ ਲਏ ਗਏ ਹਨ, ਉਥੇ ਹੀ ਉਨ੍ਹਾਂ ਨੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਕਿਹਾ ਕਿ ਮਹੀਨੇ ਦੇ ਹਰ ਮੰਗਲਵਾਰ ਨੂੰ ਦੁਪਹਿਰ ਦੇ 3.00 ਵਜੇ ਕੈਬਨਿਟ ਮੀਟਿੰਗ ਹੋਇਆ ਕਰੇਗੀ।ਤੇ ਇਸ ਤੋਂ ਪਹਿਲਾਂ ਉਹ ਆਪਣੇ ਦਫਤਰ ਵਿੱਚ ਸਵੇਰੇ 11.30 ਵਜੇ ਤੋਂ 2.30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਤੇ ਹੋਰ ਸਿਆਸੀ ਆਗੂਆਂ ਨਾਲ ਮੁਲਾਕਾਤ ਕਰਿਆ ਕਰਨਗੇ।