GTA News Media

Top Info Bar
22.1°C Toronto Loading date...
Punjab

ਪੰਜਾਬ ਸੀਐਲਪੀ ਆਗੂ ਪ੍ਰਤਾਪ ਬਾਜਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਸੀਐਲਪੀ ਆਗੂ ਪ੍ਰਤਾਪ ਬਾਜਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Share this post via:

ਪੰਜਾਬ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੇ ਨਵ-ਨਿਯੁਕਤ ਆਗੂ ਪ੍ਰਤਾਪ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਸੀਐਲਪੀ ਆਗੂ ਰਾਜ ਕੁਮਾਰ ਚੱਬੇਵਾਲ ਵੀ ਹਾਜ਼ਰ ਸਨ।