GTA News Media

Top Info Bar
22.1°C Toronto Loading date...
Punjab

ਬੁਰੀ ਖਬਰ :ਸਿੰਘੂ ਬਾਰਡਰ ਤੇ ਕਿਸਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ

ਬੁਰੀ ਖਬਰ :ਸਿੰਘੂ ਬਾਰਡਰ ਤੇ ਕਿਸਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ
Share this post via:

ਫਤਿਹਗੜ੍ਹ ਸਾਹਿਬ : ਸਿੰਘੂ ਸਰਹੱਦ ਤੇ ਪੰਜਾਬ ਦੇ ਕਿਸਾਨ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਦੇ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਦੱਸ ਦਈਏ ਕਿ ਮ੍ਰਿਤਕ ਕਿਸਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ‘ਚ ਸ਼ਾਮਲ ਸੀ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।