GTA News Media

Top Info Bar
22.1°C Toronto Loading date...
Punjab

ਮੁੱਖ ਮੰਤਰੀ ਨੇ ਮੁਲਾਜ਼ਮਾਂ ਦੇ ਡੀਏ ‘ਚ 11 ਫੀਸਦੀ ਕੀਤਾ ਵਾਧਾ

ਮੁੱਖ ਮੰਤਰੀ ਨੇ ਮੁਲਾਜ਼ਮਾਂ ਦੇ ਡੀਏ ‘ਚ 11 ਫੀਸਦੀ ਕੀਤਾ ਵਾਧਾ
Share this post via:

ਚੰਡੀਗੜ੍ਹ:ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਮੁਲਾਜ਼ਮਾਂ ਦੇ ਡੀਏ ‘ਚ 11 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਇਤਿਹਾਸ ‘ਚ ਪਹਿਲੀ ਵਾਰ ਹੈ ਕਿ ਮੁਲਾਜ਼ਮਾਂ ਦੇ ਡੀਏ ‘ਚ ਐਨਾ ਵਾਧਾ ਕੀਤਾ ਜਾ ਰਿਹਾ ਹੈ। ਪਰ ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਨੇ ਇਹ ਵੀ ਕਿਹਾ ਕਿ ਇਸ ਨਾਲ ਸਰਕਾਰ ਨੂੰ ਹਰ ਮਹੀਨੇ 440 ਕਰੋੜ ਰੁਪਏ ਵਾਧੂ ਦੇਣਾ ਪਵੇਗਾ।