GTA News Media

Top Info Bar
22.1°C Toronto Loading date...
Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
Share this post via:

CM BhagwantMann ਦੁਆਰਾ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ। CM ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ। ਇਨਸਾਫ਼ ਹਰ ਹਾਲ ਕੀਤਾ ਜਾਵੇਗਾ।