GTA News Media

Top Info Bar
22.1°C Toronto Loading date...
Punjab

ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਕਰਵਾਈ ਸ਼ਿਕਾਇਤ

ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਕਰਵਾਈ ਸ਼ਿਕਾਇਤ
Share this post via:

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ DGP ਨੂੰ  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ। ਵੜਿੰਗ ਨੇ ਟਵੀਟ ਰਾਹੀਂ ਮੰਗ ਕੀਤੀ ਹੈ ਕਿ DGP ਪੰਜਾਬ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਕਤਲੇਆਮ ਦੇ ਇੱਕ ਹੋਰ ਪੜਾਅ ਵੱਲ ਧੱਕਣ ਦੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ।