ਪੰਜਾਬ ਕੈਬਿਨਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਜਾਣਕਾਰੀ ਮੁਤਾਬਕ, ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਨ੍ਹਾਂ ਨੇ ਲਗਭਗ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਹੁਣ PMLA 2022 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਕੇਸ: ਪੰਜਾਬ ਕੈਬਿਨਟ ਮਨਜ਼ੂਰ:
Check here latest News: Click here
Get Latest News on Facebook, Instagram and YouTube: