GTA News Media

Top Info Bar
22.1°C Toronto Loading date...
Punjab

ਸਿਮਰਨਜੀਤ ਬੈਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਸਿਮਰਨਜੀਤ ਬੈਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
Share this post via:

ਲੁਧਿਆਣਾ: ਬਲਾਤਕਾਰ ਮਾਮਲੇ ‘ਚ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਵੱਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਸਿਰਮਜੀਤ ਬੈਂਸ ਅੱਜ ਅਦਾਲਤ ‘ਚ ਪੇਸ਼ ਹੋਏ।ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਹਾਈਕੋਰਟ ਨੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਵਿਧਾਇਕ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।