GTA News Media

Top Info Bar
22.1°C Toronto Loading date...
Punjab

CM ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਮੀਟਿੰਗ

CM ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਮੀਟਿੰਗ
Share this post via:

ਅੱਜ CM ਸ. ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਨਾਲ ਹੀ ਮੋਹਾਲੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ।

ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਹਵਾਈ ਅੱਡਿਆਂ ਦੇ ਚਾਲੂ ਹੋਣ ਉਪਰੰਤ ਸਭ ਤੋਂ ਵੱਧ ਫ਼ਾਇਦਾ ਮਿਲੇਗਾ।