GTA News Media

Top Info Bar
22.1°C Toronto Loading date...
Punjab World

ਓਡੇਸਾ ‘ਚ ਰੂਸੀ ਮਿਜ਼ਾਈਲ ਹਮਲੇ ‘ਚ 2 ਬੱਚਿਆਂ ਸਮੇਤ ਘੱਟੋ-ਘੱਟ 18 ਲੋਕਾਂ ਦੀ ਮੌਤ

ਓਡੇਸਾ ‘ਚ ਰੂਸੀ ਮਿਜ਼ਾਈਲ ਹਮਲੇ ‘ਚ 2 ਬੱਚਿਆਂ ਸਮੇਤ ਘੱਟੋ-ਘੱਟ 18 ਲੋਕਾਂ ਦੀ ਮੌਤ
Share this post via:

ਕੀਵ (ਏਜੰਸੀ)- ਯੂਕ੍ਰੇਨ ਦੇ ਬੰਦਰਗਾਹ ਸ਼ਹਿਰ ਓਡੇਸਾ ਵਿੱਚ ਸ਼ੁੱਕਰਵਾਰ ਤੜਕੇ ਰਿਹਾਇਸ਼ੀ ਇਮਾਰਤਾਂ ਉੱਤੇ ਰੂਸੀ ਮਿਜ਼ਾਈਲ ਹਮਲਿਆਂ ਵਿੱਚ 2 ਬੱਚਿਆਂ ਸਮੇਤ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ।  ਇਹ ਹਮਲਾ ਉਦੋਂ ਹੋਇਆ ਹੈ ਜਦੋਂ ਰੂਸੀ ਫੌਜਾਂ ਵੀਰਵਾਰ ਨੂੰ ਕਾਲੇ ਸਾਗਰ ਦੇ ਇੱਕ ਪ੍ਰਮੁੱਖ ਟਾਪੂ, ਸਨੇਕ ਆਈਲੈਂਡ ਤੋਂ ਪਿੱਛੇ ਹਟ ਗਈਆਂ।

ਯੂਕ੍ਰੇਨੀ ਮੀਡੀਆ ਨੇ ਕਿਹਾ ਕਿ ਮਿਜ਼ਾਈਲ ਹਮਲੇ ਦਾ ਨਿਸ਼ਾਨਾ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਅਤੇ ਇੱਕ ਮਨੋਰੰਜਨ ਖੇਤਰ ਸੀ। ਇਸ ਹਮਲੇ ਵਿੱਚ 2 ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 30 ਹੋਰ ਜ਼ਖ਼ਮੀ ਹੋਏ ਹਨ।